ਆਈ.ਪੀ.ਐੱਲ 2024 : ਕੋਲਕਾਤਾ ਦੇ ਕਪਤਾਨ ਸ਼੍ਰੇਅਸ ਅਈਅਰ ਹੌਲੀ ਓਵਰ ਰੇਟ ਬਣਾਈ ਰੱਖਣ ਲਈ ਲੱਗਾ ਜੁਰਮਾਨਾ
ਕੋਲਕਾਤਾ, 17 ਅਪ੍ਰੈਲ - ਆਈ.ਪੀ.ਐੱਲ 2024 ਦੇ ਮੰਗਲਵਾਰ ਨੂੰ ਹੋਏ ਮੁਕਾਬਲੇ ਵਿਚ ਕੋਲਕਾਤਾ ਨਾਈਟ ਰਾਈਡਰਜ਼ ਦੇ ਕਪਤਾਨ ਸ਼੍ਰੇਅਸ ਅਈਅਰ ਨੂੰ ਰਾਜਸਥਾਨ ਰਾਇਲਜ਼ ਖਿਲਾਫ ਮੈਚ ਵਿਚ ਹੌਲੀ ਓਵਰ ਰੇਟ ਬਣਾਈ ਰੱਖਣ ਲਈ ਜੁਰਮਾਨਾ ਲੱਗਾ ਹੈ।