ਅਮਰੀਕਾ : ਬਾਈਡਨ ਵਲੋਂ ਇਜ਼ਰਾਈਲ ਅਤੇ ਯੂਕਰੇਨ ਲਈ ਜੌਹਨਸਨ ਦੇ ਬਿੱਲ ਨੂੰ ਸਮਰਥਨ ਦੀ ਪੇਸ਼ਕਸ਼
ਵਾਸ਼ਿੰਗਟਨ, 18 ਅਪ੍ਰੈਲ - ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਯੂਕਰੇਨ, ਇਜ਼ਰਾਈਲ ਅਤੇ ਇੰਡੋ-ਪੈਸੀਫਿਕ ਨੂੰ ਅਮਰੀਕੀ ਸਹਾਇਤਾ ਪ੍ਰਦਾਨ ਕਰਨ ਵਾਲੇ ਤਿੰਨ ਵੱਖਰੇ ਬਿੱਲਾਂ ਲਈ ਅਮਰੀਕੀ ਪ੍ਰਤੀਨਿਧੀ ਸਭਾ ਦੇ ਸਪੀਕਰ ਮਾਈਕ ਜੌਹਨਸਨ ਦੇ ਪ੍ਰਸਤਾਵ ਨੂੰ ਸਮਰਥਨ ਦੀ ਪੇਸ਼ਕਸ਼ ਕੀਤੀ ਹੈ।