JALANDHAR WEATHER

ਪਿੰਡ ਮਡਾਹਰ ਕਲਾਂ ਦੇ ਜਸਕੀਰਤ ਸਿੰਘ ਨੇ ਮੈਰਿਟ 'ਚ 10ਵਾਂ ਸਥਾਨ ਲਿਆ

ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਬਲਕਰਨ ਸਿੰਘ ਖਾਰਾ)-ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ ਅਨੁਸਾਰ ਸਰਕਾਰੀ ਹਾਈ ਸਕੂਲ ਪਿੰਡ ਮਡਾਹਰ ਕਲਾਂ ਦੇ ਵਿਦਿਆਰਥੀ ਜਸਕੀਰਤ ਸਿੰਘ ਪੁੱਤਰ ਜਗਮੀਤ ਸਿੰਘ ਨੇ 650 ਵਿਚੋਂ 636 ਅੰਕ ਪ੍ਰਾਪਤ ਕੀਤੇ ਅਤੇ 97.85 ਫੀਸਦੀ ਨੰਬਰ ਲੈ ਕੇ ਜਿਥੇ ਮੈਰਿਟ ਵਿਚ 10ਵਾਂ ਸਥਾਨ ਲਿਆ, ਉਥੇ ਹੀ ਆਪਣੇ ਜ਼ਿਲ੍ਹੇ ਸ੍ਰੀ ਮੁਕਤਸਰ ਸਾਹਿਬ ਅਤੇ ਸਕੂਲ ਅਤੇ ਮਾਪਿਆਂ ਦਾ ਨਾਂਅ ਵੀ ਰੌਸ਼ਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ