JALANDHAR WEATHER

ਲੋਕ ਸਭਾ ਚੋਣਾਂ: ਪਹਿਲੇ ਪੜਾਅ 'ਚ ਉੱਤਰ-ਪੂਰਬ ਦੀਆਂ ਇਨ੍ਹਾਂ ਸੀਟਾਂ 'ਤੇ ਭਲਕੇ ਵੋਟਿੰਗ

ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਤਹਿਤ ਭਲਕੇ 19 ਅਪ੍ਰੈਲ ਨੂੰ 21 ਰਾਜਾਂ ਦੀਆਂ 102 ਸੀਟਾਂ 'ਤੇ ਵੋਟਿੰਗ ਹੋਵੇਗੀ। ਇਸ ਵਾਰ ਚੋਣਾਂ 'ਚ ਸਾਰਿਆਂ ਦੀ ਨਜ਼ਰ ਉੱਤਰ ਪੂਰਬ 'ਤੇ ਹੈ। ਸੀ.ਏ.ਏ. ਨੂੰ ਲੈ ਕੇ ਆਸਾਮ ਵਿਚ ਲੰਬੇ ਸਮੇਂ ਤੋਂ ਸਿਆਸੀ ਉਥਲ-ਪੁਥਲ ਚੱਲ ਰਹੀ ਹੈ। ਇਸ ਦੇ ਨਾਲ ਹੀ ਮਨੀਪੁਰ 'ਚ ਲੰਬੇ ਸਮੇਂ ਤੋਂ ਹਿੰਸਾ ਚੱਲ ਰਹੀ ਹੈ। ਹਿੰਸਾ ਦਾ ਅਸਰ ਉੱਤਰ ਪੂਰਬ ਦੀਆਂ 11 ਸੀਟਾਂ 'ਤੇ ਦੇਖਿਆ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ