JALANDHAR WEATHER

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਕੱਲ੍ਹ

ਲੁਧਿਆਣਾ , 18 ਅਪ੍ਰੈਲ - (ਪਰਮਿੰਦਰ ਸਿੰਘ ਆਹੂਜਾ ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼ੁਕਰਵਾਰ ਨੂੰ ਲੁਧਿਆਣਾ ਦੌਰੇ 'ਤੇ ਆ ਰਹੇ ਹਨ ਪਰ ਇਸ ਦੌਰੇ ਨੂੰ ਹਾਲ ਦੀ ਘੜੀ ਗੁਪਤ ਰੱਖਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਢਾਈ ਵਜੇ ਕਰੀਬ ਲੁਧਿਆਣਾ ਪਹੁੰਚਣਗੇ ਜਿੱਥੇ ਕਿ ਉਨ੍ਹਾਂ ਦਾ ਕੁਝ ਅਕਾਲੀ ਆਗੂਆਂ ਨਾਲ ਮੀਟਿੰਗ ਕਰਨ ਦਾ ਪ੍ਰੋਗਰਾਮ ਹੈ । ਮੌਜੂਦਾ ਰਾਜਸੀ ਹਾਲਾਤ ਨੂੰ ਦੇਖਦੇ ਹੋਇਆਂ ਸੁਖਬੀਰ ਸਿੰਘ ਬਾਦਲ ਦੀ ਲੁਧਿਆਣਾ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਅਤੇ ਇਸ ਮੌਕੇ ਉਨ੍ਹਾਂ ਦੁਆਰਾ ਕੁਝ ਅਹਿਮ ਐਲਾਨ ਕਰਨ ਦੀ ਵੀ ਸੰਭਾਵਨਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ