ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਫ਼ਾਈਨਲ ਵਿਚ

ਨਵੀਂ ਦਿੱਲੀ, 27 ਜਨਵਰੀ- ਭਾਰਤੀ ਮਹਿਲਾ ਟੀਮ ਅੰਡਰ-19 ਟੀ-20 ਵਿਸ਼ਵ ਕੱਪ ਦੇ ਫ਼ਾਈਨਲ ’ਚ ਪਹੁੰਚ ਗਈ ਹੈ। ਮਹਿਲਾ ਅੰਡਰ-19 ਟੀਮ ਸੈਮੀਫ਼ਾਈਨਲ ’ਚ ਨਿਊਜ਼ੀਲੈਂਡ ਨੂੰ 8 ਵਿਕਟਾਂ ਨਾਲ ਹਰਾ ਕੇ ਫ਼ਾਈਨਲ ’ਚ ਪਹੁੰਚੀ ਹੈ।