JALANDHAR WEATHER

ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ’ਤੇ ਹਾਈਕੋਰਟ ਸਖ਼ਤ

ਨਵੀਂ ਦਿੱਲੀ, 29 ਫਰਵਰੀ-ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ’ਤੇ ਹਾਈਕੋਰਟ ਸਖ਼ਤ ਹੈ। ਹਾਈਕੋਰਟ ਨੇ ਕਿਹਾ ਹੈ ਕਿ ਭਵਿੱਖ ਵਿੱਚ ਡੇਰਾ ਮੁਖੀ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਪੈਰੋਲ ਨਹੀਂ ਦਿੱਤੀ ਜਾਣੀ ਚਾਹੀਦੀ। ਡੇਰਾ ਮੁਖੀ ਦੀ ਪੈਰੋਲ 10 ਮਾਰਚ ਨੂੰ ਖ਼ਤਮ ਹੋ ਰਹੀ ਹੈ। ਰਾਮ ਰਹੀਮ ਉਸੇ ਦਿਨ ਸਰੈਂਡਰ ਕਰੇਗਾ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ ਕਿ ਹੁਣ ਸਰਕਾਰ ਦੱਸੇ ਕਿ ਡੇਰਾ ਮੁਖੀ ਵਾਂਗ ਹੋਰ ਕਿੰਨੇ ਕੈਦੀਆਂ ਨੂੰ ਇਸੇ ਤਰ੍ਹਾਂ ਪੈਰੋਲ ਦਿੱਤੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ