ਭਾਜਪਾ ਦੇ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ ਨੇ ਮੁੱਖ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ
 
                  
ਅੰਮ੍ਰਿਤਸਰ, 19 ਅਪ੍ਰੈਲ (ਹਰਮਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਦੇ ਪੁਰਵਾਂਚਲ ਸੈੱਲ ਦੇ ਪ੍ਰਧਾਨ ਡਾ. ਨੀਰਜ ਰਾਜਪੂਤ ਨੂੰ ਪੁਲਿਸ ਵਲੋਂ ਹਿਰਾਸਤ ’ਚ ਲਏ ਜਾਣ ਦਾ ਮਾਮਲਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਵਲੋਂ ਮੁੱਖ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦੇ ਹੋਏ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਡਾ. ਰਾਜਪੂਤ ਨੂੰ ਪੁਲਿਸ ਵਲੋਂ ਸਿਆਸੀ ਸ਼ਹਿ ਤਹਿਤ ਹਿਰਾਸਤ ਵਿਚ ਲਿਆ ਗਿਆ ਹੈ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            