JALANDHAR WEATHER

ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ਵਿਚ ਸ਼ਾਮਿਲ

ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ ਵਿਚਾਲੇ ਅੱਜ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੰਸਦ ਮੈਂਬਰ ਸਵਰਗੀ ਸੰਤੋਖ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਅਤੇ ਤੇਜਿੰਦਰ ਪਾਲ ਸਿੰਘ ਬਿੱਟੂ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ। ਕਰਮਜੀਤ ਕੌਰ ਚੌਧਰੀ ਪਾਰਟੀ ਵਲੋਂ ਟਿਕਟ ਨਾ ਦਿੱਤੇ ਜਾਣ ਤੋਂ ਨਾਰਾਜ਼ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ