ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਇਕਬਾਲ ਸਿੰਘ ਝੂੰਦਾ ਵਲੋਂ ਵਰਕਰਾਂ ਨਾਲ ਮੀਟਿੰਗ
ਲੌਂਗੋਵਾਲ, 20 ਅਪ੍ਰੈਲ (ਸ.ਸ. ਖੰਨਾ, ਵਿਨੋਦ)-ਲੋਕ ਸਭਾ ਚੋਣਾਂ ਨੂੰ ਲੈ ਕੇ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕਸਬੇ ਅੰਦਰ ਸ਼ੰਕਰ ਸਵੀਟਸ ਵਿਚ ਵਰਕਰਾਂ ਦੀ ਭਰਵੀਂ ਮੀਟਿੰਗ ਹੋ ਰਹੀ ਹੈ, ਜਿਸ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਜਿੰਦਰ ਦੀਪਾ, ਤੇਜਿੰਦਰ ਸਿੰਘ ਸੰਘਰੇੜੀ ਪਰਮਜੀਤ ਕੌਰ ਵਿਰਕ ਆਦਿ ਲੀਡਰ ਹਾਜ਼ਰ ਹਨ।