JALANDHAR WEATHER

ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ

ਕੁੱਲਗੜ੍ਹੀ, 20 ਅਪ੍ਰੈਲ ( ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖੁਰਦ ਅਧੀਨ ਪਿੰਡ ਸੋਢੀ ਨਗਰ ਵਿਖੇ ਨਸ਼ੇ ਦੀ ਵੱਧ ਮਾਤਰਾ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਅਨਾਰ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਪਿੰਡ ਕਾਸੂ ਬੇਗੂ ਥਾਣਾ ਕੁੱਲਗੜ੍ਹੀ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ਸੋਢੀ ਨਗਰ ਕੋਲ ਸੇਮ ਨਾਲੇ ਨਜ਼ਦੀਕ ਇਹ ਨੌਜਵਾਨ ਗੰਭੀਰ ਹਾਲਤ ਵਿਚ ਮਿਲਿਆ, ਜਿਸ ਦੀ ਮੌਤ ਹੋ ਗਈ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ