JALANDHAR WEATHER

ਲੌਂਗੋਵਾਲ : ਟੈਂਕੀ 'ਤੇ ਚੜ੍ਹੇ ਨੌਜਵਾਨਾਂ ਨੂੰ ਸਿਮਰਨਜੀਤ ਸਿੰਘ ਮਾਨ ਨੇ ਹੇਠਾਂ ਉਤਾਰਿਆ

ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਪਿੰਡ ਸ਼ੇਰੋਂ ਦੇ ਜੋ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਸਨ। ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਅਤੇ ਪਰਮਿੰਦਰ ਸਿੰਘ ਝੋਟਾ ਨੇ 20 ਘੰਟਿਆਂ ਬਾਅਦ ਟੈਂਕੀ ਤੋਂ ਹੇਠਾਂ ਉਤਾਰ ਲਿਆ ਹੈ। ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਕੋਲ ਲੋੜੀਂਦੇ ਡਾਕੂਮੈਂਟ ਜਮ੍ਹਾ ਕਰਵਾ ਦਿੱਤੇ ਜਾਣਗੇ ਅਤੇ ਪੁਲਿਸ ਨੇ ਵਾਆਦਾ ਕੀਤਾ ਹੈ ਕਿ ਪੁਲਿਸ ਅੱਗੇ ਤੋਂ ਦੋਵੇਂ ਨੌਜਵਾਨਾਂ ਨੂੰ ਪ੍ਰੇਸ਼ਾਨ ਨਹੀਂ ਕਰੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ