JALANDHAR WEATHER
ਕਰਮਜੀਤ ਕੌਰ ਚੌਧਰੀ ਦਾ ਭਾਜਪਾ 'ਚ ਸ਼ਾਮਿਲ ਹੋਣ 'ਤੇ ਸਵਾਗਤ - ਰਵਨੀਤ ਸਿੰਘ ਬਿੱਟੂ

ਚੰਡੀਗੜ੍ਹ, 20 ਅਪ੍ਰੈਲ-ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿਚ ਸ਼ਾਮਿਲ ਹੋਣ ਉਤੇ ਕਰਮਜੀਤ ਕੌਰ ਜੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ਉਤੇ ਇਸ ਸੰਬੰਧੀ ਪੋਸਟ ਸ਼ੇਅਰ ਕੀਤੀ। ਕਾਂਗਰਸ ਇਕ ਡੁੱਬਦਾ ਜਹਾਜ਼ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ