JALANDHAR WEATHER

ਫੌਜੀ ਅੰਗਰੇਜ਼ ਸਿੰਘ ਵਰਵਾਲ ਵਲੋਂ ਫਿਰੋਜ਼ਪੁਰ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ

ਮਮਦੋਟ, 20 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹੋਏ 'ਆਪ' ਦੇ ਫੌਜੀ ਅੰਗਰੇਜ਼ ਸਿੰਘ ਨੇ ਪਾਰਟੀ ਤੋਂ ਬਾਗੀ ਹੁੰਦਿਆਂ ਅੱਜ ਮਮਦੋਟ ਦੇ ਢਿੱਲੋਂ ਪੈਲੇਸ ਵਿਖੇ ਆਪਣੇ ਸਮਰਥਕਾਂ ਦਾ ਵੱਡਾ ਇਕੱਠ ਕਰਕੇ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ