ਦਿੱਲੀ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
ਨਵੀਂ ਦਿੱਲੀ, 20 ਅਪ੍ਰੈਲ-ਆਈ.ਪੀ.ਐਲ. ਦੇ ਅੱਜ ਦੇ ਮੈਚ ਵਿਚ ਦਿੱਲੀ ਕੈਪੀਟਲਸ ਨੇ ਟਾਸ ਜਿੱਤ ਲਿਆ ਹੈ ਤੇ ਪਹਿਲਾਂ ਗੇਂਦਬਾਜ਼ੀ ਦਾ ਫੈਸਲਾ ਲਿਆ ਹੈ ਤੇ ਸਨਰਾਈਸਜ਼ ਹੈਦਰਾਬਾਦ ਬੱਲੇਬਾਜ਼ੀ ਕਰੇਗੀ।