
ਨਵੀਂ ਦਿੱਲੀ, 20 ਅਪ੍ਰੈਲ - ਲੋਕ ਸਭਾ ਚੋਣਾਂ 2024 ਨੂੰ ਲੈ ਕੇ ਮੁਰਾਦਾਬਾਦ (ਉੱਤਰ ਪ੍ਰਦੇਸ਼) ਤੋਂ ਭਾਜਪਾ ਦੇ ਲੋਕ ਸਭਾ ਉਮੀਦਵਾਰ ਕੁੰਵਰ ਸਰਵੇਸ਼ ਦਾ ਦਿੱਲੀ ਦੇ ਏਮਜ਼ ਵਿਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਮੁਰਾਦਾਬਾਦ ਸ਼ਹਿਰ ਤੋਂ ਭਾਜਪਾ ਵਿਧਾਇਕ ਰਿਤੇਸ਼ ਗੁਪਤਾ ਨੇ ਕੀਤੀ। ਕੱਲ੍ਹ ਮੁਰਾਦਾਬਾਦ ਵਿਚ ਲੋਕ ਸਭਾ ਚੋਣਾਂ ਲਈ ਵੋਟਿੰਗ ਹੋਈ ਸੀ।