JALANDHAR WEATHER

ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟਿਆ ਬੈਂਕ

ਝਬਾਲ, 29 ਫਰਵਰੀ ‌(ਸੁਖਦੇਵ ਸਿੰਘ)- ਝਬਾਲ ਅੰਮ੍ਰਿਤਸਰ ਰੋਡ ’ਤੇ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਬ੍ਰਾਂਚ ’ਚੋਂ ਦਿਨ-ਦਿਹਾੜੇ ਦੋ ਹਥਿਆਰਬੰਦ ਲੁਟੇਰੇ ਲੱਖਾਂ ਰੁਪਏ ਲੁੱਟ ਕੇ ਫ਼ਰਾਰ ਹੋ ਗਏ। ਲੁਟੇਰੇ ਜਾਂਦੇ ਹੋਏ ਬੈਂਕ ਦੇ ਸੁਰੱਖਿਆ ਗਾਰਡ ਦੀ ਰਾਈਫਲ ਵੀ ਖੋਹ ਕੇ ਲੈ ਗਏ। ਮੌਕੇ ’ਤੇ ਪੁਲਿਸ ਪਾਰਟੀ ਸਮੇਤ ਪੁੱਜੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ