ਸ਼ਿਵ ਸੈਨਾ (ਯੂ.ਬੀ.ਟੀ.) ਦੇ ਮੁਖੀ ਊਧਵ ਠਾਕਰੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦੇ ਜਸ਼ਨਾਂ ਲਈ ਜਾਮਨਗਰ ਪਹੁੰਚੇ
                  
ਜਾਮਨਗਰ (ਗੁਜਰਾਤ), 29 ਫਰਵਰੀ - ਸ਼ਿਵ ਸੈਨਾ (ਯੂ.ਬੀ.ਟੀ.) ਦੇ ਮੁਖੀ ਊਧਵ ਠਾਕਰੇ, ਸ਼ਿਵ ਸੈਨਾ (ਯੂ.ਬੀ.ਟੀ.) ਦੇ ਨੇਤਾ ਆਦਿੱਤਿਆ ਠਾਕਰੇ ਅਤੇ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਪਤਨੀ ਅੰਮ੍ਰਿਤਾ ਫੜਨਵੀਸ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਤਿੰਨ ਦਿਨਾਂ ਪ੍ਰੀ-ਵੈਡਿੰਗ ਜਸ਼ਨਾਂ ਲਈ ਜਾਮਨਗਰ ਪਹੁੰਚੇ।
        
    
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
;        
                        
;        
                        
;        
                        
;