ਬੀਜਾਪੁਰ (ਛੱਤੀਸਗੜ੍ਹ), 21 ਅਪ੍ਰੈਲ - ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਦੇ ਭੈਰਮਗੜ੍ਹ ਦੇ ਕੇਸ਼ਕੁਤੁਲ ਖੇਤਰ ਵਿਚ ਸੁਰੱਖਿਆ ਬਲਾਂ ਨਾਲ ਮੁਠਭੇੜ ਵਿਚ ਇਕ ਨਕਸਲੀ ਮਾਰਿਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ।