JALANDHAR WEATHER

ਜਲੰਧਰ : ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗੇ ਗ੍ਰਿਫਤਾਰ

 ਜਲੰਧਰ, 21 ਅਪ੍ਰੈਲ - ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਅੰਮ੍ਰਿਤਸਰ ਦੇ ਰਾਜਦੀਪ ਕਤਲ ਕਾਂਡ ਵਿਚ ਲੋੜੀਂਦੇ ਸਨ। ਪੁਲਿਸ ਨੇ 3 ਨਜਾਇਜ਼ ਹਥਿਆਰ ਬਰਾਮਦ ਕੀਤੇ ਹਨ। ਸੋਸ਼ਲ ਮੀਡੀਆ 'ਤੇ ਐਕਸ ਨੂੰ ਜਾਣਕਾਰੀ ਦਿੰਦਿਆਂ ਡੀ.ਜੀ.ਪੀ ਗੌਰਵ ਯਾਦਵ ਨੇ ਦਕਿਹਾ ਕਿ ਪੰਜਾਬ ਪੁਲਿਸ ਸੂਬੇ ਵਿਚ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ