JALANDHAR WEATHER

ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ 'ਚ ਸਿਰਫ ਭ੍ਰਿਸ਼ਟਾਚਾਰ ਕੀਤਾ - ਜੇ.ਪੀ. ਨੱਢਾ

ਮਹਾਰਾਸ਼ਟਰ, 21 ਅਪ੍ਰੈਲ-ਬੁਲਢਾਨਾ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਕਿਹਾ ਕਿ ਯੂ.ਪੀ.ਏ. ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ ਕੀਤਾ, ਭਾਈ-ਭਤੀਜਾਵਾਦ ਨੂੰ ਵਧਾਇਆ, ਕਰੀਮ ਦਾ ਆਨੰਦ ਮਾਣਿਆ ਅਤੇ ਜਨਤਾ ਨੂੰ ਭੁੱਲ ਗਏ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ