JALANDHAR WEATHER

ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਮਜ਼ਦੂਰਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ

ਰਾਮਾਂ ਮੰਡੀ, 21 ਅਪ੍ਰੈਲ (ਤਰਸੇਮ ਸਿੰਗਲਾ)-ਮਜ਼ਦੂਰਾਂ ਦੇ ਕੰਮ ਵਿਚੋਂ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਅਤੇ ਐਫ.ਸੀ.ਆਈ. ਪੱਲੇਦਾਰ ਯੂਨੀਅਨ ਵਲੋਂ ਸਾਰੇ ਗੁਦਾਮਾਂ ਦੇ ਬਾਹਰ ਅਣਮਿੱਥੇ ਸਮੇਂ ਲਈ ਧਰਨੇ ਲਗਾ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਠੇਕੇਦਾਰੀ ਸਿਸਟਮ ਨੂੰ ਬੰਦ ਨਾ ਕਰਨ ਉਤੇ ਬੁਲਾਰਿਆਂ ਵਲੋਂ ਲੋਕ ਸਭਾ ਚੋਣਾਂ ਦਾ ਮੁਕੰਮਲ ਬਾਈਕਾਟ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ