JALANDHAR WEATHER

ਜੰਡਿਆਲਾ ਗੁਰੂ ਪੁਲਿਸ ਨੇ ਇਕ ਕਿਲੋ ਹੈਰੋਇਨ ਸਮੇਤ 3 ਜਣੇ ਕੀਤੇ ਗ੍ਰਿਫਤਾਰ

ਜੰਡਿਆਲਾ ਗੁਰੂ, 21 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਨਸ਼ਿਆਂ ਦੇ ਖਾਤਮੇ ਲਈ ਮੁਹਿੰਮ ਤਹਿਤ ਇਥੋਂ ਦੇ ਮੁਹੱਲਾ ਸ਼ੇਖੂਪੁਰਾ ਵਿਚੋਂ 3 ਵਿਅਕਤੀਆਂ ਨੂੰ ਇਕ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦਿਆਂ ਜੰਡਿਆਲਾ ਗੁਰੂ ਦੇ ਡੀ. ਐਸ. ਪੀ. ਰਵਿੰਦਰ ਸਿੰਘ, ਐਸ. ਐਚ. ਓ. ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ