JALANDHAR WEATHER

ਕਾਂਗਰਸ ਨੇ ਆਂਧਰਾ ਪ੍ਰਦੇਸ਼ ਅਤੇ ਝਾਰਖੰਡ ਲਈ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਨਵੀਂ ਦਿੱਲੀ ,21 ਅਪ੍ਰੈਲ - ਕਾਂਗਰਸ ਨੇ ਆਂਧਰਾ ਪ੍ਰਦੇਸ਼ ਅਤੇ ਝਾਰਖੰਡ ਲਈ ਲੋਕ ਸਭਾ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਝਾਰਖੰਡ ਦੇ ਗੋਡਾ ਤੋਂ ਦੀਪਿਕਾ ਸਿੰਘ ਪਾਂਡੇ ਦੀ ਥਾਂ ਪ੍ਰਦੀਪ ਯਾਦਵ ਨੂੰ ਉਮੀਦਵਾਰ ਐਲਾਨਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ