JALANDHAR WEATHER

ਮੁੱਖ ਮੰਤਰੀ ਪੰਜਾਬ ਕਰਨ ਕਿਸਾਨ ਅੰਦੋਲਨ ਦਾ ਸਮਰਥਨ- ਸੁਖਪਾਲ ਸਿੰਘ ਖਹਿਰਾ

ਚੰਡੀਗੜ੍ਹ, 22 ਫਰਵਰੀ- ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਧਾਨ ਸਭਾ ਦਾ ਐਮਰਜੈਂਸੀ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਆਪਣੇ ਟਵੀਟ ਵਿਚ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਤਾਕੀਦ ਕਰਦਾ ਹਾਂ ਕਿ ਉਹ ਕਿਸਾਨ ਅੰਦੋਲਨ ਦਾ ਸਰਬਸੰਮਤੀ ਨਾਲ ਸਮਰਥਨ ਕਰਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ