
ਕੋਲਕਾਤਾ , 29 ਫਰਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਬੰਗਾਲ ਦੇ ਹੁਗਲੀ ਜ਼ਿਲੇ ਦੇ ਅਰਾਮਬਾਗ ਅਤੇ ਸ਼ਨੀਵਾਰ ਨੂੰ ਨਾਦੀਆ ਜ਼ਿਲ੍ਹੇ ਦੇ ਕ੍ਰਿਸ਼ਨਾ ਨਗਰ 'ਚ ਇਕ-ਇਕ ਜਨਸਭਾ ਨੂੰ ਸੰਬੋਧਨ ਕਰਨਗੇ। ਇਸ ਦੋ ਦਿਨਾਂ ਬੰਗਾਲ ਦੌਰੇ ਦੌਰਾਨ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਕੋਲਕਾਤਾ 'ਚ ਰਾਤ ਰੁਕਣਗੇ।