JALANDHAR WEATHER

ਬਾਰ ਐਸੋਸੀਏਸ਼ਨ ਨੇ ਗੂਗਲ ਖ਼ਿਲਾਫ਼ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 2 ਮਾਰਚ - ਆਲ ਇੰਡੀਆ ਬਾਰ ਐਸੋਸੀਏਸ਼ਨ (ਏ.ਆਈ.ਬੀ.ਏ.) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਤਕਨੀਕੀ ਦਿੱਗਜ ਗੂਗਲ 'ਤੇ ਪ੍ਰਧਾਨ ਮੰਤਰੀ ਦੇ ਅਕਸ ਨੂੰ ਖਰਾਬ ਕਰਨ ਦੀ ਕੋਸ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ