JALANDHAR WEATHER

ਦਿੱਲੀ ਦੇ ਕਈ ਹਿੱਸਿਆਂ 'ਚ ਮੀਂਹ, ਮੌਸਮ ਵਿਭਾਗ ਵਲੋਂ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ

ਨਵੀਂ ਦਿੱਲੀ, 3 ਮਾਰਚ - ਅੱਜ ਤੜਕੇ ਰਾਸ਼ਟਰੀ ਰਾਜਧਾਨੀ ਦੇ ਕੁਝ ਹਿੱਸਿਆਂ ਵਿਚ ਮੀਂਹ ਪਿਆ। ਮੰਡੀ ਹਾਊਸ, ਆਰ.ਕੇ. ਪੁਰਮ, ਇੰਦਰਪ੍ਰਸਥ, ਕਰਤਵਯ ਮਾਰਗ ਅਤੇ ਮੱਧ ਦਿੱਲੀ ਸਮੇਤ ਦਿੱਲੀ ਦੇ ਕਈ ਖੇਤਰਾਂ ਵਿਚ ਤਾਜ਼ਾ ਮੀਂਹ ਪਿਆ। ਭਾਰਤ ਦੇ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਕਾਫ਼ੀ ਵਿਆਪਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ