JALANDHAR WEATHER

ਜਯੰਤ ਚੌਧਰੀ ਦਾ ਰਾਸ਼ਟਰੀ ਲੋਕ ਦਲ ਰਸਮੀ ਤੌਰ 'ਤੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ 'ਚ ਸ਼ਾਮਿਲ

ਨਵੀਂ ਦਿੱਲੀ, 3 ਮਾਰਚ - ਜਯੰਤ ਚੌਧਰੀ ਦਾ ਰਾਸ਼ਟਰੀ ਲੋਕ ਦਲ ਰਸਮੀ ਤੌਰ 'ਤੇ ਭਾਜਪਾ ਦੀ ਅਗਵਾਈ ਵਾਲੇ ਐਨ.ਡੀ.ਏ. ਗਠਜੋੜ 'ਚ ਸ਼ਾਮਿਲ ਹੋ ਗਿਆ। ਚੌਧਰੀ ਨੇ ਰਾਸ਼ਟਰੀ ਰਾਜਧਾਨੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਐਨ.ਡੀ.ਏ. ਗੱਠਜੋੜ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ