ਭਾਰਤ ਜੋੜੋ ਨਿਆਂ ਯਾਤਰਾ 'ਚ ਕੀਤਾ ਗਿਆ ਥੋੜ੍ਹਾ ਬਦਲਾਅ - ਜੈਰਾਮ ਰਮੇਸ਼
 
                  
- ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ, ''ਭਾਰਤ ਜੋੜੋ ਨਿਆਂ ਯਾਤਰਾ ਦਾ ਅੱਜ 50ਵਾਂ ਦਿਨ ਹੈ, ਇਸ 'ਚ ਥੋੜ੍ਹਾ ਬਦਲਾਅ ਕੀਤਾ ਗਿਆ ਹੈ ਕਿਉਂਕਿ ਰਾਹੁਲ ਗਾਂਧੀ ਨੇ ਵਿਰੋਧੀ ਧਿਰ ਦੀ ਰੈਲੀ 'ਚ ਸ਼ਾਮਿਲ ਹੋਣ ਲਈ ਪਟਨਾ ਜਾਣਾ ਹੈ...ਅੱਜ ਸਵੇਰੇ ਉਹ ਅਗਨੀਵੀਰ ਸਕੀਮ ਦੇ ਮੁੱਦੇ 'ਤੇ ਗੱਲਬਾਤ ਕਰਨਗੇ। ਦੁਪਹਿਰ ਨੂੰ ਭਾਰਤ ਜੋੜੋ ਨਿਆਂ ਯਾਤਰਾ ਨਹੀਂ ਹੋਵੇਗੀ। ਕੱਲ੍ਹ ਅਸੀਂ ਸ਼ਿਵਪੁਰੀ ਤੋਂ ਯਾਤਰਾ ਮੁੜ ਸ਼ੁਰੂ ਕਰਾਂਗੇ..."।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            