JALANDHAR WEATHER

ਜਲੰਧਰ ਪੁਲਿਸ ਨੇ 5 ਕਿਲੋ ਅਫੀਮ ਸਮੇਤ ਤਿੰਨ ਵਿਅਕਤੀ ਕੀਤੇ ਕਾਬੂ

ਜਲੰਧਰ, 3 ਮਾਰਚ (ਮਨਜੋਤ ਸਿੰਘ)-ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰਨਿੰਗ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। 5 ਕਿਲੋ ਅਫੀਮ ਸਮੇਤ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਕੋਰੀਅਰ ਸੇਵਾ ਰਾਹੀਂ 4 ਵੱਖ-ਵੱਖ ਦੇਸ਼ਾਂ ਵਿਚ ਨਸ਼ੇ ਦੀ ਸਪਲਾਈ ਕੀਤੀ ਜਾਂਦੀ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ