ਨਵੀਂ ਦਿੱਲੀ, 22 ਅਪ੍ਰੈਲ - ਅਰਵਿੰਦ ਕੇਜਰੀਵਾਲ ਦੀ ਡਾਕਟਰ ਤੋਂ ਸਲਾਹ ਲੈਣ ਅਤੇ ਇੰਸੁਲਿਨ ਦੀ ਮੰਗ ਵਾਲੀ ਪਟੀਸ਼ਨ 'ਤੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਲੋਂ ਫ਼ੈਸਲਾ ਅੱਜ ਸੁਣਾਇਆ ਜਾਵੇਗਾ।