JALANDHAR WEATHER

ਸਿਆਚਿਨ ਪੁਹੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ

ਲੱਦਾਖ, 22 ਅਪ੍ਰੈਲ- ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਸਿਆਚਿਨ ਪਹੁੰਚੇ। ਇਥੇ ਉਨ੍ਹਾਂ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਸਿਆਚਿਨ ਬੇਸ ਕੈਂਪ ਵਿਚ ਜੰਗੀ ਯਾਦਗਾਰ ’ਤੇ ਫੁੱਲਮਾਲਾ ਭੇਟ ਕੀਤੀ ਅਤੇ ਕੁਮਾਰ ਪੋਸਟ ’ਤੇ ਤਾਇਨਾਤ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ