JALANDHAR WEATHER

ਕਾਂਗਰਸ ਰੱਖਦੀ ਹੈ ਬਰਾਬਰੀ ਵਿਚ ਵਿਸ਼ਵਾਸ- ਮਨੀਸ਼ ਤਿਵਾੜੀ

ਨਵੀਂ ਦਿੱਲੀ, 22 ਅਪ੍ਰੈਲ- ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਗੱਲ ਕਰਦਿਆਂ ਕਿਹਾ ਕਿ ਕਾਂਗਰਸ ਬਰਾਬਰੀ ’ਚ ਵਿਸ਼ਵਾਸ ਰੱਖਦੀ ਹੈ, ਚਾਹੇ ਉਹ ਕਿਸੇ ਵੀ ਧਰਮ ਅਤੇ ਭਾਈਚਾਰੇ ਦਾ ਹੋਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਬੇਤੁਕੇ ਬਿਆਨ ਦੇ ਰਹੇ ਹਨ ਪਰ ਚੋਣਾਂ ਦੇ ਪਹਿਲੇ ਪੜਾਅ ਤੋਂ ਬਾਅਦ ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਦੱਖਣ ਵਿਚ ਸਾਫ਼ ਹੈ, ਅਤੇ ਉਤਰ ਵਿਚ ਅੱਧੀ ਰਹਿ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਉਹ 150 ਨੂੰ ਵੀ ਪਾਰ ਨਹੀਂ ਕਰ ਸਕਣਗੇ, 400 ਨੂੰ ਤਾਂ ਭੁੱਲ ਹੀ ਜਾਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ