JALANDHAR WEATHER

ਖਨੌਰੀ ਵਿਖੇ ਜਾਨ ਗੁਆਉਣ ਵਾਲੇ ਨੌਜਵਾਨ ਦੀ ਮ੍ਰਿਤਕ ਦੇਹ ਪਟਿਆਲਾ ਪਹੁੰਚੀ

ਪਟਿਆਲਾ, 21 ਫਰਵਰੀ (ਮਨਦੀਪ ਸਿੰਘ ਖਰੌੜ)-ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸੂਬੇ ਨਾਲ ਲੱਗਦੀਆਂ ਸਰਹੱਦਾਂ ਉਤੇ ਕੀਤੇ ਜਾ ਰਹੇ ਸੰਘਰਸ਼ ਵਿਚ ਅੱਜ ਖਨੌਰੀ ਸਰਹੱਦ ਉਤੇ 23 ਸਾਲ ਦੇ ਨੌਜਵਾਨ ਚਰਨਜੀਤ ਸਿੰਘ ਦੀ ਮੌਤ ਹੋ ਗਈ ਸੀ, ਜਿਸ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਜਿੰਦਰ ਹਸਪਤਾਲ ਦੀ ਮੋਰਚਰੀ ਵਿਚ ਲਿਆਂਦਾ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ