JALANDHAR WEATHER

ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ ਪਰ ਗੱਲਬਾਤ ਦੀ ਉਮੀਦ ਹੈ - ਕਿਸਾਨ ਆਗੂ ਟਿਕੈਤ

ਮੇਰਠ (ਉੱਤਰ ਪ੍ਰਦੇਸ਼), 21 ਫਰਵਰੀ (ਏਐਨਆਈ) : ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਮੁਖੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਚੱਲ ਰਿਹਾ ਪ੍ਰਦਰਸ਼ਨ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ। ਹਾਲਾਂਕਿ, ਉਨ੍ਹਾਂ ਨੇ ਇਕ ਸਫਲਤਾ ਦੀ ਉਮੀਦ ਜਤਾਉਂਦੇ ਹੋਏ ਕਿਹਾ ਕਿ ਸਾਰੇ ਵਿਵਾਦ ਜਾਂ ਝਗੜੇ ਦੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾ ਸਕਦਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ