ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਰਿਹਾਇਸ਼ 'ਤੇ ਸੱਦੀ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 22 ਫਰਵਰੀ - ਮੁੱਖ ਮੰਤਰੀ ਦਫ਼ਤਰ ਤੋਂ ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਪਾਣੀ ਦੇ ਵਧੇ ਹੋਏ ਬਿੱਲਾਂ ਬਾਰੇ ਯਕਮੁਸ਼ਤ ਨਿਪਟਾਰਾ ਯੋਜਨਾ ਬਾਰੇ ਵਿਚਾਰ ਵਟਾਂਦਰਾ ਕਰਨ ਲਈ ਅੱਜ ਸ਼ਾਮ 4 ਵਜੇ ਆਪਣੀ ਰਿਹਾਇਸ਼ 'ਤੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ।