JALANDHAR WEATHER

ਕਿਸਾਨਾਂ ਨੇ 'ਦਿੱਲੀ ਚਲੋ' ਮਾਰਚ ਦੋ ਦਿਨਾਂ ਲਈ ਰੋਕਿਆ

ਸ਼ੰਭੂ ਬਾਰਡਰ (ਹਰਿਆਣਾ), 22 ਫਰਵਰੀ - ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੇ ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਹਾਲਾਤ ਦਾ ਜਾਇਜ਼ਾ ਲੈਣ ਲਈ ਆਪਣਾ 'ਦਿੱਲੀ ਚਲੋ' ਰੋਸ ਮਾਰਚ ਦੋ ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ।ਕਿਸਾਨ ਆਗੂ ਨੇ ਕੇਂਦਰ ਸਰਕਾਰ ਵਲੋਂ ਪ੍ਰਦਰਸ਼ਨਕਾਰੀਆਂ ਵਿਰੁੱਧ ਨੀਮ ਫੌਜੀ ਬਲਾਂ ਰਾਹੀਂ ਸੈਂਕੜੇ ਜ਼ਖ਼ਮੀ ਕਰਨ ਦੀ ਕਾਰਵਾਈ ਦੀ ਨਿਖੇਧੀ ਕੀਤੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ