ਡੱਲੇਵਾਲ ਦਾ ਹਾਲ ਜਾਨਣ ਰਾਜਿੰਦਰਾ ਹਸਪਤਾਲ ਪਹੁੰਚੇ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ
 
                  
ਪਟਿਆਲਾ, 22 ਫਰਵਰੀ (ਦਮਨਜੀਤ ਸਿੰਘ)- ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਬੀਤੀ ਰਾਤ ਤੋਂ ਦਾਖ਼ਲ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਨਣ ਲਈ ਸਰਵਣ ਸਿੰਘ ਪੰਧੇਰ ਅਤੇ ਸੁਰਜੀਤ ਸਿੰਘ ਫੂਲ ਸਮੇਤ ਹੋਰ ਕਿਸਾਨ ਆਗੂ ਰਾਜਿੰਦਰਾ ਹਸਪਤਾਲ ਪਹੁੰਚੇ ਹਨ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            