JALANDHAR WEATHER

ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਰਦੇਵ ਸਿੰਘ ਬੌਬੀ ਮਾਨ ਨੇ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 23 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਮੌਕੇ ਸ੍ਰੀ ਮੁਕਤਸਰ ਸਾਹਿਬ, ਫ਼ਿਰੋਜਪੁਰ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ