JALANDHAR WEATHER

ਓੜੀਸ਼ਾ : ਫਰਜ਼ੀ ਪੁਲਿਸ ਗਰੋਹ ਦੇ 7 ਮੈਂਬਰ ਗ੍ਰਿਫਤਾਰ

ਭੁਵਨੇਸ਼ਵਰ, (ਓੜੀਸ਼ਾ), 23 ਅਪ੍ਰੈਲ-ਭੁਵਨੇਸ਼ਵਰ ਪੁਲਿਸ ਦੇ ਵਿਸ਼ੇਸ਼ ਦਸਤੇ ਨੇ ਇਕ ਫਰਜ਼ੀ ਪੁਲਿਸ ਗਰੋਹ ਦੇ ਸੱਤ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਹ ਸਾਰੇ ਮੱਧ ਪ੍ਰਦੇਸ਼ ਨਾਲ ਸੰਬੰਧਿਤ ਹਨ ਤੇ ਉਨ੍ਹਾਂ ਨੇ 11 ਅਪਰਾਧ ਕੀਤੇ ਹਨ। ਇਹ ਇਕੱਲੀਆਂ ਔਰਤਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਹ ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ, ਗੁਜਰਾਤ, ਝਾਰਖੰਡ, ਪੱਛਮੀ ਬੰਗਾਲ ਅਤੇ ਓੜੀਸ਼ਾ ਵਿਚ ਕੇਸਾਂ ਵਿਚ ਸ਼ਾਮਲ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ