JALANDHAR WEATHER

ਕਰਨਾਟਕ 'ਚ ਕਾਂਗਰਸ ਸਰਕਾਰ ਦੀਆਂ ਗਾਰੰਟੀ ਸਕੀਮਾਂ ਦੇ ਹੱਕ 'ਚ ਲਹਿਰ - ਸਿੱਧਰਮਈਆ

ਬੰਗਲੌਰ , 23 ਅਪ੍ਰੈਲ -ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ 'ਚ 'ਮੋਦੀ ਲਹਿਰ' ਨਹੀਂ ਹੈ, ਪਰ ਸੂਬੇ 'ਚ ਕਾਂਗਰਸ ਪਾਰਟੀ ਦੀਆਂ ਗਾਰੰਟੀ ਯੋਜਨਾਵਾਂ ਦੇ ਪੱਖ 'ਚ ਲਹਿਰ ਜ਼ਰੂਰ ਹੈ। ਇੱਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧਰਮਈਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ਾਂ ਤੋਂ ਕਾਲਾ ਧਨ ਵਾਪਸ ਲਿਆਉਣ, ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਅਤੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਵਰਗਾ ਕੋਈ ਵੀ ਵਾਅਦਾ ਪੂਰਾ ਨਹੀਂ ਕਰ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ