JALANDHAR WEATHER

ਪਵਿੱਤਰ ਹੱਜ ਯਾਤਰਾ 'ਤੇ ਪੰਜਾਬ ਭਰ 'ਚੋਂ ਜਾਣ ਵਾਲੇ ਹੱਜ ਯਾਤਰੀਆਂ ਲਈ ਤਿੰਨ ਦਿਨਾਂ ਸਿਖਲਾਈ ਕੈਂਪ 26 ਅਪ੍ਰੈਲ ਤੋਂ

ਮਲੇਰਕੋਟਲਾ, 23 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)- ਮੁਸਲਿਮ ਭਾਈਚਾਰੇ ਦੀ ਸਭ ਤੋਂ ਵੱਡੀ ਪਵਿੱਤਰ ਹੱਜ ਯਾਤਰਾ 'ਤੇ ਜਾਣ ਵਾਲੇ ਪੰਜਾਬ ਭਰ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਪਵਿੱਤਰ ਹੱਜ ਯਾਤਰੀਆਂ ਲਈ ਸਾਊਦੀ ਅਰਬ ਵਿਖੇ ਜਾਣ ਵਾਲੇ ਹੱਜ ਯਾਤਰੀਆਂ ਦਾ ਪੰਜਾਬ ਦੇ ਤਬਲੀਗ਼ੀ ਜਮਾਤ ਦੇ ਮਰਕਜ਼ ਵਿਖੇ ਉਲਮਾਂ-ਏ-ਕਿਰਾਮ ਦੀ ਸਰਪ੍ਰਸਤੀ ਹੇਠ ਤਿੰਨ ਦਿਨਾਂ ਸਿਖਲਾਈ ਕੈਂਪ ਮਦਨੀ ਮਸਜਿਦ (ਤਬਲੀਗੀ ਮਰਕਜ਼) ਮਲੇਰਕੋਟਲਾ ਵਿਖੇ 26 ਅਪ੍ਰੈਲ ਦਿਨ ਸ਼ੁੱਕਰਵਾਰ ਜੁਮਾ ਦੀ ਨਮਾਜ਼ ਤੋਂ ਬਾਅਦ ਸ਼ੁਰੂ ਹੋਵੇਗਾ । ਜਿਸ ਵਿਚ ਪੰਜਾਬ ਭਰ ਦੇ ਹਾਜੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ