JALANDHAR WEATHER

ਲੋਕ ਸਭਾ ਹਲਕਾ ਤੋਂ ਪ੍ਰੋ. ਚੰਦੂਮਾਜਰਾ ਦਾ ਪਲੜਾ ਭਾਰੀ -ਡਾ. ਸੁੱਖੀ

ਕਟਾਰੀਆਂ 24 ਅਪ੍ਰੈਲ ( ਪ੍ਰੇਮੀ ਸੰਧਵਾਂ )-ਲੋਕ ਸਭਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਚੋਣ ਪ੍ਰਚਾਰ ਕਰਨ ਉਪਰੰਤ ਸੀਨੀਅਰ ਅਕਾਲੀ ਆਗੂ ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ 'ਤੇ ਹੋਰਾਂ ਆਗੂਆਂ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਪ੍ਰੋ. ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਦਿੱਤੇ ਜਾ ਰਹੇ ਭਰਵੇਂ ਹੁੰਗਾਰੇ ਤੋਂ ਸਾਫ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵਿਰੋਧੀਆ ਨੂੰ ਚਿੱਤ ਕਰਕੇ ਵੱਡੇ ਫਰਕ ਨਾਲ ਜਿੱਤਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ