ਗੁਜਰਾਤ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਦਾ ਲਿਆ ਫੈਸਲਾ
ਨਵੀਂ ਦਿੱਲੀ, 24 ਅਪ੍ਰੈਲ-ਗੁਜਰਾਤ ਟਾਈਟਨਸ ਤੇ ਦਿੱਲੀ ਕੈਪੀਟਲ ਵਿਚਕਾਰ ਅੱਜ ਆਈ.ਪੀ.ਐਲ. ਦਾ ਮੈਚ ਹੈ ਤੇ ਗੁਜਰਾਤ ਨੇ ਟਾਸ ਜਿੱਤ ਲਿਆ ਤੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ ਹੈ।