JALANDHAR WEATHER

ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਗਿੱਲ ਬਣੇ ਜਾਇੰਟ ਡਾਇਰੈਕਟਰ ਖੇਤੀਬਾੜੀ

ਅਜਨਾਲਾ, 24 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ) - ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਜਗਦੇਵ ਖੁਰਦ ਦੇ ਜੰਮਪਲ ਜ਼ਿਲ੍ਹਾ ਅੰਮ੍ਰਿਤਸਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਜਤਿੰਦਰ ਸਿੰਘ ਗਿੱਲ ਤਰੱਕੀ ਹੋਣ ਉਪਰੰਤ ਜਾਇੰਟ ਡਾਇਰੈਕਟਰ ਖੇਤੀਬਾੜੀ ਮੁਹਾਲੀ ਵਿਖੇ ਨਿਯੁਕਤ ਹੋ ਗਏ ਹਨ। ਦੱਸਣਯੋਗ ਹੈ ਕਿ ਡਾ: ਜਤਿੰਦਰ ਸਿੰਘ ਗਿੱਲ ਜੁਲਾਈ 2022 ਤੋਂ ਹੁਣ ਤੱਕ ਅੰਮ੍ਰਿਤਸਰ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਸਨ। ਆਪਣੇ ਇਸ ਅਰਸੇ ਦੌਰਾਨ ਡਾ: ਗਿੱਲ ਸ਼ੁਰੂ ਤੋਂ ਹੀ ਕਿਸਾਨਾਂ ਦੀ ਭਲਾਈ ਲਈ ਕਈ ਕੰਮ ਕੀਤੇ ਅਤੇ ਕਿਸਾਨਾਂ ਨੂੰ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਸਕੀਮਾਂ ਦਾ ਸਮੇਂ-ਸਮੇਂ ਸਿਰ ਲਾਭ ਪੁੱਜਦਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ