JALANDHAR WEATHER

ਭਾਜਪਾ ਨੇ ਝਾਰਖੰਡ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਮੋਦੀ ਤੇ ਸ਼ਾਹ ਸਣੇ ਕਈ ਦਿੱਗਜ ਸ਼ਾਮਿਲ

ਰਾਂਚੀ ,24 ਅਪ੍ਰੈਲ - ਭਾਜਪਾ ਨੇ ਝਾਰਖੰਡ ਵਿਚ ਲੋਕ ਸਭਾ ਚੋਣ ਪ੍ਰਚਾਰ ਲਈ ਆਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ , ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ 40 ਨਾਂਅ ਸ਼ਾਮਿਲ ਹਨ। ਜਾਰੀ ਕੀਤੀ ਗਈ ਸੂਚੀ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਸ ਸੂਚੀ ਵਿਚ ਸ਼ਾਮਿਲ ਸਟਾਰ ਪ੍ਰਚਾਰਕਾਂ ਨੂੰ ਵੀ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਵਿਚ ਰੱਖਿਆ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ