ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦਿਹਾਂਤ
ਜਲੰਧਰ, 25 ਅਪ੍ਰੈਲ- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਮਾਡਲ ਟਾਊਨ ਵਿਖੇ ਜਲੰਧਰ ਸਥਿਤ ਸ਼ਮਸ਼ਾਨਘਾਟ ਵਿਚ ਬਾਅਦ ਦੁਪਹਿਰ 3:30 ਵਜੇ ਕੀਤਾ ਜਾਵੇਗਾ।