JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਕਾਰਜਕਾਲ ਜਾਰੀ ਰੱਖਦੇ ਹੋਏ ਵੇਖਣਾ ਚਾਹੁੰਦੇ ਹਨ ਲੋਕ - ਸੀਤਾਰਮਨ

 ਬੈਂਗਲੁਰੂ, 26 ਅਪ੍ਰੈਲ - ਆਪਣੀ ਵੋਟ ਪਾਉਣ ਤੋਂ ਬਾਅਦ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਮੈਂ ਚਾਹੁੰਦੀ ਹਾਂ ਕਿ ਲੋਕ ਵੱਧ ਤੋਂ ਵੱਧ ਬਾਹਰ ਆਉਣ ਤੇ ਆਪਣੀ ਵੋਟ ਪਾਉਣ। ਮੈਨੂੰ ਲੱਗਦਾ ਹੈ ਕਿ ਲੋਕ ਸਥਿਰ ਸਰਕਾਰ, ਚੰਗੀ ਰਾਜਨੀਤੀ ਅਤੇ ਤਰੱਕੀ ਚਾਹੁੰਦੇ ਹਨ ਇਸ ਲਈ ਉਹ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਕਾਰਜਕਾਲ ਜਾਰੀ ਰੱਖਦੇ ਹੋਏ ਵੇਖਣਾ ਚਾਹੁੰਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ