JALANDHAR WEATHER

ਮੰਡੀਆਂ ਚ ਬਾਰਦਾਨੇ ਦੀ ਆ ਰਹੀ ਦਿੱਕਤ ਦਾ ਆੜ੍ਹਤੀਆ ਐਸੋਸੀਏਸ਼ਨ ਨੇ ਲਿਆ ਨੋਟਿਸ

 ਸੰਗਰੂਰ, 26 ਅਪ੍ਰੈਲ (ਧੀਰਜ ਪਸ਼ੌਰੀਆ) - ਸੂਬੇ ਦੀਆ ਮੰਡੀਆਂ ਵਿਚ ਖ਼ਰੀਦੀ ਗਈ ਕਣਕ ਦੀ ਲਿਫਟਿੰਗ ਦੀ ਹੌਲੀ ਰਫ਼ਤਾਰ ਤੋਂ ਆੜਤੀਏ ਅਤੇ ਕਿਸਾਨ ਪ੍ਰੇਸ਼ਾਨ ਸਨ, ਪਰ ਹੁਣ ਕਈ ਥਾਵਾਂ 'ਤੇ ਬਾਰਦਾਨੇ ਦੀ ਕਮੀ ਨੇ ਨਵੀਂ ਸਮੱਸਿਆ ਖੜੀ ਕਰ ਦਿੱਤੀ ਹੈ। ਪੈਦਾ ਹੋਈ ਨਵੀ ਸਥਿਤੀ ਦਾ ਗੰਭੀਰ ਨੋਟਿਸ ਲੈਂਦਿਆਂ ਆੜ੍ਹਤੀਆ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਕਿਹਾ ਕਿ ਅਨਾਜ ਮੰਡੀਆਂ ਵੱਲ ਸਰਕਾਰ ਕੋਈ ਧਿਆਨ ਨਹੀਂ ਦੇ ਰਹੀ ਹੈ । ਕਿਸਾਨ ਅਤੇ ਆੜੜ੍ਹਤੀਏ ਦੋਨੋਂ ਪ੍ਰੇਸ਼ਾਨ ਹਨ । ਚੀਮਾ ਨੇ ਲਿਫਟਿੰਗ ਦੇ ਕੰਮ ਵਿਚ ਤੇਜ਼ੀ ਲਿਆਓੁਣ ਦੇ ਨਾਲ ਬਾਰਦਾਨੇ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ